Lrc Japji Sahib
Japji Sahib LRC Lyrics - Donwload, Copy or Adapt easily to your Music
LRC contents are synchronized by Megalobiz Users via our LRC Generator and controlled by Megalobiz Staff. You may find multiple LRC for the same music and some LRC may not be formatted properly.
6 years ago
by
Guest
LRC API - Developers can now access to our API from RapidApi:
https://rapidapi.com/keiteldog-ieuRVL_c3Lu/api/megalobiz-lrc
[ti:Japji Sahib]
[length:19:47.16]
[re:www.megalobiz.com/lrc/maker]
[ve:v1.2.3]
[01:03.63]ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
[01:14.63]॥ ਜਪੁ॥
[01:16.13]ਆਦਿ ਸਚੁ ਜੁਗਾਦਿ ਸਚੁ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥ ੧॥
[01:23.13]ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ॥ ਸਹਸ ਸਿਆਣਪਾ ਲਖ ਹੋਹਿ ਤ ਇੱਕ ਨ ਚਲੈ ਨਾਲਿ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥ ੧॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ॥ ੨॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ॥ ਗਾਵੈ ਕੋ ਦਾਤਿ ਜਾਣੈ ਨੀਸਾਣੁ॥ ਗਾਵੈ ਕੋ ਗੁਣ ਵਡਿਆਈਆ ਚਾਰ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ॥ ਗਾਵੈ ਕੋ ਸਾਜਿ ਕਰੇ ਤਨੁ ਖੇਹ॥ ਗਾਵੈ ਕੋ ਜੀਅ ਲੈ ਫਿਰਿ ਦੇਹ॥ ਗਾਵੈ ਕੋ ਜਾਪੈ ਦਿਸੈ ਦੂਰਿ॥ ਗਾਵੈ ਕੋ ਵੇਖੈ ਹਾਦਰਾ ਹਦੂਰਿ॥ ਕਥਨਾ ਕਥੀ ਨ ਆਵੈ ਤੋਟਿ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ॥ ਦੇਦਾ ਦੇ ਲੈਦੇ ਥਕਿ ਪਾਹਿ॥ ਜੁਗਾ ਜੁਗੰਤਰਿ ਖਾਹੀ ਖਾਹਿ॥ ਹੁਕਮੀ ਹੁਕਮੁ ਚਲਾਏ ਰਾਹੁ॥ ਨਾਨਕ ਵਿਗਸੈ ਵੇਪਰਵਾਹੁ॥ ੩॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ॥ ੪॥ ਥਾਪਿਆ ਨ ਜਾਇ ਕੀਤਾ ਨ ਹੋਇ॥ ਆਪੇ ਆਪਿ ਨਿਰੰਜਨੁ ਸੋਇ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ॥ ਨਾਨਕ ਗਾਵੀਐ ਗੁਣੀ ਨਿਧਾਨੁ॥ ਗਾਵੀਐ ਸੁਣੀਐ ਮਨਿ ਰਖੀਐ ਭਾਉ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ॥ ਗੁਰਾ ਇੱਕ ਦੇਹਿ ਬੁਝਾਈ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ॥ ੫॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇੱਕ ਗੁਰ ਕੀ ਸਿਖ ਸੁਣੀ॥ ਗੁਰਾ ਇੱਕ ਦੇਹਿ ਬੁਝਾਈ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ॥ ੬॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ॥ ੭॥ ਸੁਣਿਐ ਸਿਧ ਪੀਰ ਸੁਰਿ ਨਾਥ॥ ਸੁਣਿਐ ਧਰਤਿ ਧਵਲ ਆਕਾਸ॥ ਸੁਣਿਐ ਦੀਪ ਲੋਅ ਪਾਤਾਲ॥

Like us on Facebook